ਫੌਜ ‘ਚ ਭਰਤੀ ਹੋਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ !!

ਫੌਜ ‘ਚ ਭਰਤੀ ਹੋਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ !!

ਅੱਜ ਦੇ ਸਮੇਂ ਵਿੱਚ ਅਨੇਕਾਂ ਹੀ ਨੌਜਵਾਨ ਨੌਕਰੀ ਦੀ ਤਲਾਸ਼ ਕਰ ਰਹੇ ਹਨ। ਜਿਸ ਕਾਰਨ ਬਹੁਤ ਸਾਰੇ ਵਿਭਾਗ ਨੌਕਰੀਆਂ ਮੁਹੱਈਆ ਕਰਵਾ ਰਹੇ ਹਨ।

ਜਿਸ ਵਿੱਚ ਭਾਰਤੀ ਫੌਜ ਦੇ ਸ਼ਾਰਟ ਸਰਵਿਸ ਕਮਿਸ਼ਨ ਨੇ ਕਈ ਅਹੁਦਿਆਂ ਲਈ ਭਰਤੀਆਂ ਕੱਢੀਆਂ ਹਨ। ਉਹਨਾਂ ਨੇ ਜਾਣਕਾਰੀ ਦਿੱਤੀ ਹੈ ਕਿ ਸਾਰੇ ਵਰਗਾਂ ਦੇ ਉਮੀਦਵਾਰਾਂ ਲਈ ਅਪਲਾਈ ਕਰਨ ਦੀ ਕੋਈ ਫੀਸ ਨਹੀਂ ਹੈ।

ਜੇਕਰ ਤੁਸੀ ਵੀ ਇਸ ਨੌਕਰੀ ਲਈ ਰੁਚੀ ਰੱਖਦੇ ਹੋ ਤਾ ਵੈੱਬਸਾਈਟ- www.joinindianarmy.nic.in `ਤੇ ਜਾ ਕੇ ਅਪਲਾਈ ਕਰ ਸਕਦੇ ਹੋ। ਸ਼ਾਰਟ ਸਰਵਿਸ ਕਮਿਸ਼ਨ ਨੇ ਕੁੱਲ 191 ਪੋਸਟਾਂ ਕੱਢੀਆਂ ਹਨ। ਜਿੰਨਾ ਦੀ ਸਿੱਖਿਆ ਯੋਗਤਾ- ਗਰੈਜ਼ੂਏਸ਼ਨ ਅਤੇ ਬੀ.ਈ./ਬੀਟੈੱਕ ਡਿਗਰੀ ਹੈ। ਇਸ ਨੌਕਰੀ ਲਈ ਉਮੀਦਵਾਰਾਂ ਦੀ ਉਮਰ- 20 ਤੋਂ 27/35 ਸਾਲ ਤੱਕ ਹੋਣੀ ਚਾਹੀਦੀ ਹੈ।

ਆਨਲਾਈਨ ਅਪਲਾਈ ਦੀ ਆਖਰੀ ਤਾਰੀਕ- 15 ਫਰਵਰੀ 2018 ਹੈ। ਇਸ ਨੌਕਰੀ ਲਈ ਚੋਣ ਇੰਟਰਵਿਊ ਅਤੇ ਮੈਡੀਕਲ ਪ੍ਰੀਖਿਆ ਦੇ ਆਧਾਰ ‘ਤੇ ਕੀਤੀ ਜਾਵੇਗੀ। ਤੁਸੀ ਵੀ ਇਸ ਨੌਕਰੀ ਲਈ ਅਪਲਾਈ ਕਰ ਸਕਦੇ ਹੋ।

About admin

Check Also

ਜਾਣੋ ਤੁਹਾਡੀ ਉਮਰ ਦੇ ਹਿਸਾਬ ਨਾਲ ਤੁਹਾਡਾ ਭਾਰ ਕਿੰਨਾ ਹੋਣਾ ਚਾਹੀਦਾ ਹੈ ?? ਪੜ੍ਹੋ ਪੂਰੀ ਖ਼ਬਰ

ਹਮੇਸ਼ਾ ਸਿਹਤਮੰਦ ਰਹਿਣ ਲਈ ਕਈ ਗੱਲਾਂ ਨੂੰ ਪਾਲਣ ਕਰਨਾ ਹੁੰਦਾ ਹੈ। ਜਿਸ ਤਰ੍ਹਾਂ ਸਹੀ ਡਾਈਟ …