ਇਹ ਕੰਮ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ, ਸਰਕਾਰ ਨੇ ਲਿਆ ਸਖਤ ਫੈਂਸਲਾ !! ਪੜ੍ਹੋ ਪੁਰੀ ਜਾਣਕਾਰੀ

ਸ਼ਰਾਬ ਪੀਣ ਵਾਲਿਆਂ ਦੀ ਹੁਣ ਖੈਰ ਨਹੀਂ , ਸਰਕਾਰ ਦਾ ਨਵਾਂ ਫੈਸਲਾ

ਸਰਕਾਰ ਵੱਲੋਂ ਵੱਧ ਰਹੇ ਸੜਕੀ ਹਾਦਸਿਆਂ ਨੂੰ ਰੋਕਣ ਲਈ ਕੁਝ ਕਦਮ ਚੁੱਕੇ ਜਾ ਰਹੇ ਹਨ, ਜਿੰਨ੍ਹਾਂ ਨੂੰ ਲੈ ਕੇ ਸਰਕਾਰ ਕੁਝ ਕਦਮ ਚੁੱਕਣ ਜਾ ਰਹੀ ਹੈ।

ਖਬਰਾਂ ਮੁਤਾਬਕ, ਦੇਸ਼ ਭਰ ਵਿਚ ਸੋਧਿਆ ਹੋਇਆ ਮੋਟਰ ਵ੍ਹੀਕਲ ਐਕਟ ਲਾਗੂ ਹੋ ਸਕਦਾ ਹੈ, ਜਿਸ ਮੁਤਾਬਕ ਵਾਹਨ ਚਾਲਕਾਂ ਨੂੰ ੧੦੦ ਫੀਸਦੀ ਈ. ਚਲਾਨ ਭੁਗਤਣ ਦੀ ਸਹੂਲਤ ਦਿੱਤੀ ਜਾ ਸਕਦੀ ਹੈ।

ਇਸ ਐਕਟ ਮੁਤਾਬਕ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਤਾਂ ਸ਼ਿਕੰਜਾ ਕੱਸਿਆ ਹੀ ਜਾਵੇਗਾ, ਪਰ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਦੀ ਖੈਰ ਨਹੀਂ।

ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਨੂੰ 25 ਹਜ਼ਾਰ ਰੁਪਏ ਜੁਰਮਾਨਾ ਭਰਨਾ ਪੈ ਸਕਦਾ ਹੈ। ਸਿਰਫ ਇੰਨ੍ਹਾ ਹੀ ਨਹੀਂ, ਜੇਕਰ ਇਹੀ ਗਲਤੀ ਤਿੰਨ ਵਾਰ ਕੀਤੀ ਜਾਵੇਗੀ ਤਾਂ ਚਾਲਕ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ ਅਤੇ ਉਹ ਦੁਬਾਰਾ ਆਪਣਾ ਲਾਇਸੈਂਸ ਬਣਵਾਉਣ ਯੋਗ ਨਹੀਂ ਹੋਵੇਗਾ।

 

ਦੱਸ ਦੇਈਏ ਕਿ ਅੰਕੜਿਆਂ ਮੁਤਾਬਕ, ਸਭ ਤੋਂ ਵੱਧ ਹਾਦਸੇ ਸ਼ਰਾਬ ਪੀ ਕੇ ਵਾਹਨ ਚਲਾਉਣ ਕਾਰਨ ਹੁੰਦੇ ਹਨ।

About admin1

Check Also

ਪਤੀ ਨੇ ਪਤਨੀ ਦੇ ਸਿਰ ਵਿੱਚ ਹਥਿਆਰ ਮਾਰ-ਮਾਰ ਕੇ ਕਿਉਂ ਮਾਰ ਮੁਕਾਇਆ !! ਪੜ੍ਹੋ ਪੂਰਾ ਮਾਮਲਾ

ਜਨਤਾ ਨਗਰ ਇਲਾਕੇ ਵਿੱਚ ਇੱਕ ਵਿਅਕਤੀ ਨੇ ਆਪਣੀ ਪਤਨੀ ਦੇ ਸਿਰ ਵਿੱਚ ਤੇਜ਼ਧਾਰ ਹਥਿਆਰ ਨਾਲ …