ਮਜੀਠੀਆ ਤੋਂ ਮੁਆਫੀ ਮਾਮਲੇ ‘ਚ ਭਗਵੰਤ ਮਾਨ ਤੋਂ ਬਾਅਦ ਇਸ ਲੀਡਰ ਨੇ ਵੀ ਦੇ ਦਿੱਤਾ ਅਸਤੀਫਾ !! ਪੜ੍ਹੋ ਪੂਰਾ ਮਾਮਲਾ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਦੇ ਅਸਤੀਫੇ ਤੋਂ ਬਾਅਦ ਉੱਪ ਪ੍ਰਧਾਨ ਅਮਨ ਅਰੋੜਾ ਨੇ ਵੀ ਅਸਤੀਫਾ ਦੇ ਦਿੱਤਾ ਹੈ।

ਕੇਜਰੀਵਾਲ ਵੱਲੋਂ ਮਜੀਠੀਆ ਤੋਂ ਮਾਫੀ ਮੰਗਣ ਮਗਰੋਂ ਪਾਰਟੀ ਦੇ ਹੋਰ ਲੀਡਰਾਂ ਵਿੱਚ ਵੀ ਰੋਸ ਹੈ।

ਇਸ ਤੋਂ ਪਹਿਲਾਂ ਅੱਜ ਸਵੇਰੇ ਪਾਰਟੀ ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਮਾਨ ਨੇ ਫੇਸਬੁੱਕ ਪੋਸਟ ਪਾ ਕੇ ਆਪਣੇ ਅਸਤੀਫੇ ਦਾ ਐਲਾਨ ਕੀਤਾ।

ਅਸਤੀਫਿਆਂ ਦਾ ਇਹ ਸਿਲਸਿਲਾ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਤੋਂ ਮੁਆਫ਼ੀ ਮੰਗਣ ਤੋਂ ਬਾਅਦ ਸ਼ੁਰੂ ਹੋਇਆ ਹੈ।

ਬੀਤੇ ਕੱਲ੍ਹ ਕੇਜਰੀਵਾਲ ਵੱਲੋਂ ਮਜੀਠੀਆ ਤੋਂ ਮੰਗੀ ਮੁਆਫ਼ੀ ਦੇ ਖੁਲਾਸੇ ਤੋਂ ਬਾਅਦ ਆਮ ਆਦਮੀ ਪਾਰਟੀ ਵਿੱਚ ਤਰਥੱਲੀ ਮੱਚੀ ਹੋਈ ਹੈ।

ਕੇਜਰੀਵਾਲ ਦੇ ਇਸ ਫ਼ੈਸਲੇ ਤੋਂ ਸਾਰੇ ਹੈਰਾਨ ਹਨ। ਅਸਤੀਫ਼ਿਆਂ ਤੋਂ ਬਾਅਦ ਪਾਰਟੀ ਵਿੱਚ ਜਾਰੀ ਉਥਲ-ਪੁਥਲ ਹੋਰ ਤੇਜ਼ ਹੋ ਗਈ ਹੈ।

About admin1

Check Also

ਪਤੀ ਨੇ ਪਤਨੀ ਦੇ ਸਿਰ ਵਿੱਚ ਹਥਿਆਰ ਮਾਰ-ਮਾਰ ਕੇ ਕਿਉਂ ਮਾਰ ਮੁਕਾਇਆ !! ਪੜ੍ਹੋ ਪੂਰਾ ਮਾਮਲਾ

ਜਨਤਾ ਨਗਰ ਇਲਾਕੇ ਵਿੱਚ ਇੱਕ ਵਿਅਕਤੀ ਨੇ ਆਪਣੀ ਪਤਨੀ ਦੇ ਸਿਰ ਵਿੱਚ ਤੇਜ਼ਧਾਰ ਹਥਿਆਰ ਨਾਲ …