ਇਸ ਮਸ਼ਹੂਰ ਗਾਇਕ ਦੀ ਪਤਨੀ ਨੇ ਕਿਉਂ ਕੀਤੀ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ?? ਪੜ੍ਹੋ ਪੂਰਾ ਮਾਮਲਾ

ਪੰਜਾਬ ਦੇ ਮਸ਼ਹੂਰ ਗਾਇਕ ਗੁਰਵਿੰਦਰ ਬਰਾੜ ਦੀ ਪਤਨੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਗੁਰਵਿੰਦਰ ਬਰਾੜ ਦੀ ਪਤਨੀ ਸੋਹਜ ਔਲਖ ਬਰਾੜ ਨੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕਸ਼ੀ ਕੀਤੀ।

ਸੋਹਜ ਬਰਾੜ ਵਲੋਂ ਜ਼ਹਿਰੀਲੀ ਚੀਜ਼ ਖਾਣ ਤੋਂ ਬਾਅਦ ਉਸ ਦੀ ਹਾਲਤ ਗੰਭੀਰ ਹੋ ਗਈ ਸੀ। ਜਿਸ ਤੋਂ ਬਾਅਦ ਉਸ ਨੂੰ ਬਠਿੰਡਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਿਥੇ ਉਸ ਦੀ ਮੰਗਲਵਾਰ ਦੇਰ ਰਾਤ ਮੌਤ ਹੋ ਗਈ। ਫਿਲਹਾਲ ਸੋਹਜ ਔਲਖ ਵਲੋਂ ਖੁਦਕੁਸ਼ੀ ਕਰਨ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

ਗ਼ੌਰਤਲਬ ਹੈ ਕਿ ਗਾਇਕ ਗੁਰਵਿੰਦਰ ਬਰਾੜ ਨੇ ‘ਸ਼ਿਵ ਦੀ ਕਿਤਾਬ’ ਗੀਤ ਨਾਲ ਪੰਜਾਬੀ ਇੰਡਸਟਰੀ ‘ਚ ਆਪਣਾ ਨਾਂ ਚਮਕਾਇਆ ਹੈ। ਇਸ ਤੋਂ ਇਲਾਵਾ ਵੀ ਉਨ੍ਹਾਂ ਦੇ ਕਈ ਪੰਜਾਬੀ ਗੀਤ ਮਸ਼ਹੂਰ ਹੋਏ।

About admin1

Check Also

ਪਤੀ ਨੇ ਪਤਨੀ ਦੇ ਸਿਰ ਵਿੱਚ ਹਥਿਆਰ ਮਾਰ-ਮਾਰ ਕੇ ਕਿਉਂ ਮਾਰ ਮੁਕਾਇਆ !! ਪੜ੍ਹੋ ਪੂਰਾ ਮਾਮਲਾ

ਜਨਤਾ ਨਗਰ ਇਲਾਕੇ ਵਿੱਚ ਇੱਕ ਵਿਅਕਤੀ ਨੇ ਆਪਣੀ ਪਤਨੀ ਦੇ ਸਿਰ ਵਿੱਚ ਤੇਜ਼ਧਾਰ ਹਥਿਆਰ ਨਾਲ …